Posted inNews
ਲੈਂਡ ਪੂਲਿੰਗ ਨੀਤੀ ’ਤੇ 10 ਸਤੰਬਰ ਤੱਕ ਅੰਤਰਿਮ ਰੋਕ
ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਸੂਬਾ ਸਰਕਾਰ ਨੇ ਅੱਜ ਜਦੋਂ ਨੀਤੀ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਤਾਂ ਹਾਈ ਕੋਰਟ ਨੇ ਇਸ ’ਤੇ ਰੋਕ ਲਗਾਏ ਜਾਣ ਦਾ…
























