Posted inChandigarh
ਗੰਨਾ ਕਾਸ਼ਤਕਾਰਾਂ ਨੂੰ 68.50 ਰੁਪਏ ਸਬਸਿਡੀ ਮਿਲੇਗੀ
ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਾਈਵੇਟ ਖੰਡ ਮਿੱਲਾਂ ਨੂੰ ਗੰਨਾ ਵੇਚਣ ਵਾਲੇ ਕਿਸਾਨਾਂ ਨੂੰ ਸਰਕਾਰੀ ਭਾਅ (ਸਟੇਟ ਐਗਰੀਡ ਪ੍ਰਾਈਸ) ਵਿੱਚੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਵਜੋਂ ਸਿੱਧੇ ਦੇਣ ਦਾ ਫੈਸਲਾ…























