Posted inTarn Taran
ਲੁਟੇਰਿਆਂ ਦੇ ਹਮਲੇ ਵਿੱਚ ਮੌਤ, ਪਤਨੀ ਜ਼ਖ਼ਮੀ
ਤਰਨ ਤਾਰਨ: ਇੱਥੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਅਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (50) ਵਾਸੀ ਪਿੰਡ ਦਦੇਹਰ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਜਿੰਦਰ…
























