ਆਸਟਰੇਲੀਆ ਵੱਲੋਂ ਆਪਣੇ ਨਾਗਰਿਕਾਂ ਦੇ ਪਰਤਣ ’ਤੇ ਪਾਬੰਦੀ

ਆਸਟਰੇਲੀਆ ਵੱਲੋਂ ਆਪਣੇ ਨਾਗਰਿਕਾਂ ਦੇ ਪਰਤਣ ’ਤੇ ਪਾਬੰਦੀ

ਆਸਟਰੇਲਿਆਈ ਸਰਕਾਰ ਨੇ ਭਾਰਤ ਸਮੇਤ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਦੇਸ਼ਾਂ ’ਚ ਫਸੇ ਆਪਣੇ ਨਾਗਰਿਕਾਂ ਦੇ ਘਰ ਪਰਤਣ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਆਸਰੇਲੀਆ ਨੇ ਭਾਰਤ ਨਾਲ ਸਬੰਧਤ ਹਵਾਈ ਉਡਾਣਾਂ ਬੰਦ ਕੀਤੀਆਂ ਸਨ। ਭਾਰਤ ’ਚ 9000 ਤੋਂ…
ਜਲੰਧਰ ’ਚ ਬਾਹਰਲੇ ਸੂਬਿਆਂ ਤੋਂ ਤੇਜ਼ੀ ਨਾਲ ਆਉਣ ਲੱਗੇ ਮਰੀਜ਼

ਜਲੰਧਰ ’ਚ ਬਾਹਰਲੇ ਸੂਬਿਆਂ ਤੋਂ ਤੇਜ਼ੀ ਨਾਲ ਆਉਣ ਲੱਗੇ ਮਰੀਜ਼

ਜਲੰਧਰ ਵਿੱਚ ਦੂਜੇ ਸ਼ਹਿਰਾਂ ਦੇ ਮੁਕਾਬਲੇ ਆਕਸੀਜਨ ਵਾਲੇ ਬੈੱਡ ਜ਼ਿਆਦਾ ਹੋਣ ਕਾਰਨ ਇੱਥੇ ਬਾਹਰਲੇ ਸੂਬਿਆਂ ਦੇ ਮਰੀਜ਼ ਤੇਜ਼ੀ ਨਾਲ ਆ ਰਹੇ ਹਨ। ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਵਿੱਚ 136 ਮਰੀਜ਼ ਦੂਜੇ ਸੂਬਿਆਂ ਤੋਂ ਆ ਕੇ ਵੱਖ-ਵੱਖ ਹਸਪਤਾਲਾਂ ਵਿੱਚ…
ਪੰਜਾਬ ਵਿੱਚ ਰਾਤ ਦਾ ਕਰਫਿਊ ਤੇ ਹਫ਼ਤਾਵਾਰੀ ਲੌਕਡਾਊਨ 15 ਤੱਕ

ਪੰਜਾਬ ਵਿੱਚ ਰਾਤ ਦਾ ਕਰਫਿਊ ਤੇ ਹਫ਼ਤਾਵਾਰੀ ਲੌਕਡਾਊਨ 15 ਤੱਕ

ਪੰਜਾਬ ’ਚ ਕਰੋਨਾਵਾਇਰਸ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਹਫ਼ਤਾਵਾਰੀ ਕਰਫਿਊ ਨੂੰ 15 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਕਰਫਿਊ ਦੌਰਾਨ ਜ਼ਰੂਰੀ ਕੰਮ ਲਈ ਆਵਾਜਾਈ…