ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੇ ਪ੍ਰਬੰਧਕਾਂ ਵਿੱਚੋਂ ਸੈਕਟਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ਼ਹਡੋਲ, ਮੱਧ ਪ੍ਰਦੇਸ਼ - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ…