ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ
ਕਿਹਾ, ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਕਰੇ ਯਤਨ ਜਲੰਧਰ (ਪੂਜਾ ਸ਼ਰਮਾ) ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਇਲਾਜ ਅਧੀਨ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ।…